ਸਿਮਰਜੀਤ ਸਿੰਘ ਮਾਨ 'ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿ ਕੇ ਕਸੂਤੇ ਘਿਰੇ

in #punjab2 years ago

ਚੰਡੀਗੜ੍ਹ: ਸੰਗਰੂਰ ਤੋਂ ਨਵੇਂ ਚੁਣੇ ਗਏ MP ਸਿਮਰਨਜੀਤ ਮਾਨ ਨੇ ਇੱਕ ਵੱਡਾ ਬਿਆਨ ਦੇ ਕੇ ਪੰਜਾਬ ਅੰਦਰ ਨਵੀਂ ਚਰਚਾ ਛੇੜ ਦਿੱਤੀ ਹੈ।ਭਗਤ ਸਿੰਘ ਨੂੰ 'ਅੱਤਵਾਦੀ' ਕਹਿ ਕੇ, ਕੀ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਆਪਣੇ ਨਾਨਾ ਜੀ ਦੇ 'ਦੁਖਦਾਈ' ਕਾਰੇ ਉੱਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ?