ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ

in #punjab2 years ago

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੈਂਗਸਟਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕੀਤੇ ਕਰੀਬ ਦੋ ਮਹੀਨੇ ਬੀਤ ਚੁੱਕੇ ਹਨ, ਪਰ ਹਰ ਕੋਨੇ ਤੋਂ ਪ੍ਰਸ਼ੰਸਕ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇਵਾਲਾ ਵਿਖੇ ਉਨ੍ਹਾਂ ਦੇ ਮਾਤਾ-ਪਿਤਾ ਕੋਲ ਅਫ਼ਸੋਸ ਪ੍ਰਗਟਾਉਣ ਤੇ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਆਉਂਦੇ ਰਹਿੰਦੇ ਹਨ।

ਇਸ ਦੌਰਾਨ, ਮੰਗਲਵਾਰ ਨੂੰ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਇੰਸਟਾਗ੍ਰਾਮ ਪੇਜ ਦੇ ਸਟੋਰੀ ਸੈਕਸ਼ਨ ਵਿੱਚ ਇੱਕ ਫੋਟੋ ਅਪਲੋਡ ਕੀਤੀ ਗਈ ਸੀ।ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੈਂਗਸਟਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕੀਤੇ ਕਰੀਬ ਦੋ ਮਹੀਨੇ ਬੀਤ ਚੁੱਕੇ ਹਨ, ਪਰ ਹਰ ਕੋਨੇ ਤੋਂ ਪ੍ਰਸ਼ੰਸਕ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇਵਾਲਾ ਵਿਖੇ ਉਨ੍ਹਾਂ ਦੇ ਮਾਤਾ-ਪਿਤਾ ਕੋਲ ਅਫ਼ਸੋਸ ਪ੍ਰਗਟਾਉਣ ਤੇ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਆਉਂਦੇ ਰਹਿੰਦੇ ਪਰਿਵਾਰ ਨੂੰ ਪਾਕਿ ਤੋਂ ਮਿਲੀ ਧਮਕੀ
ਪਰਿਵਾਰਕ ਸੂਤਰਾਂ ਦਾ ਕਹਿਣਾ ਹੈ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਪਾਕਿਸਤਾਨ ਦੇ ਇੱਕ ਨੰਬਰ ਤੋਂ ਸੋਸ਼ਲ ਮੀਡੀਆ 'ਤੇ ਧਮਕੀ ਭਰਿਆ ਸੁਨੇਹਾ ਮਿਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।