ਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭਕਾਮਨਾਵਾਂ ਦਿੱਤੀਆਂ

in #punjab2 years ago

ਚੰਡੀਗੜ੍ਹ- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਸਟਰੇਲੀਆ ਵਿਖੇ ਹੋਣ ਵਾਲੇ ਟਵੰਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਚੁਣੇ ਜਾਣ ਉੱਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁਬਾਰਕਬਾਦ ਦਿੱਤੀ। ਉਨ੍ਹਾਂ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭ ਇੱਛਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਚੰਡੀਗੜ੍ਹ- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਸਟਰੇਲੀਆ ਵਿਖੇ ਹੋਣ ਵਾਲੇ ਟਵੰਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਚੁਣੇ ਜਾਣ ਉੱਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁਬਾਰਕਬਾਦ ਦਿੱਤੀ। ਉਨ੍ਹਾਂ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭ ਇੱਛਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੇ ਪ੍ਰਦਰਸ਼ਨ ਨਾਲ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰੇਗਾ।ਪਣੇ ਪ੍ਰਦਰਸ਼ਨ ਨਾਲ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰੇਗਾ।ਖੇਡ ਮੰਤਰੀ ਨੇ ਚੰਡੀਗੜ੍ਹ ਸਥਿਤ ਸੈਕਟਰ 24 ਦੇ ਕ੍ਰਿਕਟ ਗਰਾਊਂਡ ਵਿਖੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕਰਦਿਆਂ ਉਸ ਵੱਲੋਂ ਥੋੜ੍ਹੇ ਸਮੇਂ ਵਿੱਚ ਹੀ ਆਪਣੇ ਕੌਮਾਂਤਰੀ ਕ੍ਰਿਕਟ ਕਰੀਅਰ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਛੱਡੀ ਛਾਪ ਲਈ ਵਧਾਈਆਂ ਦਿੱਤੀਆਂ।![