ਭਗਵੰਤ ਮਾਨ ਦਾ ਅਗਲਾ ਐਲਾਨ ਕਿਹਾ, ਇਸ ਵਾਰ ਪੰਜਾਬ ਦਾ ਬਜਟ ਕਾਗਜ਼ ਰਹਿਤ ਹੋਵੇਗਾ।

in #punjab2 years ago

Punjab News: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 (Punjab Budget 2022 Without Paper) ਕਾਗਜ਼ ਰਹਿਤ ਹੋਵੇਗਾ।