ਪੰਜਾਬ ਸਰਕਾਰ ਦਾ ਵੱਡਾ ਫੈਸਲਾ ਹੁਣ ਫਰਦਾ ਦੀ ਹੋਵੇਗੀ ਹੋਂਮ ਡਲੀਵਰੀ।

in #punjab2 years ago

ਜਲੰਧਰ (ਧਵਨ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਾਲ ਵਿਭਾਗ ਵਿਚ ਸੁਧਾਰਾਂ ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਤਹਿਤ ਉਨ੍ਹਾਂ ਮਾਲ ਮਹਿਕਮੇ ਵਿਚ ਮਾਲ ਰਿਕਾਰਡ ਦੇ ਡਿਜੀਟਲੀਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਇਸ ਦੇ ਲਈ ਨੇੜਲੇ ਭਵਿੱਖ ਵਿਚ ਇਕ ਆਨਲਾਈਨ ਪੋਰਟਲ ਜਾਰੀ ਕਰੇਗੀ। ਫੋਨ 'ਤੇ ਲੋਕ ਗਿਰਦਾਵਰੀਆਂ ਵੇਖ ਸਕਣਗੇ ਅਤੇ ਸਰਕਾਰ ਫਰਦਾਂ ਦੀ ਹੋਮ ਡਿਲਿਵਰੀ ਵੀ ਕਰੇਗੀ