ਨਵੀਂ ਦਿੱਲੀ: ਭਾਜਪਾ ਦੇ ਸੰਸਦੀ ਦਲ ਦੀ ਮੀਟਿੰਗ ਜਾਰੀ, ਕਈ ਨੇਤਾ ਹਾਜ਼ਰ

in #punjab2 years ago

ਨਵੀਂ ਦਿੱਲੀ, 2 ਅਗਸਤ

ਭਾਰਤੀ ਜਨਤਾ ਪਾਰਟੀ ਦੀ ਸੰਸਦੀ ਦਲ ਦੀ ਮੀਟਿੰਗ ਅੱਜ ਸਵੇਰੇ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਦੀ ਮੌਜੂਦਗੀ ਵਿੱਚ ਸੰਸਦ ਲਾਇਬ੍ਰੇਰੀ ਭਵਨ ਵਿੱਚ ਸ਼ੁਰੂ ਹੋਈ। ਕੇਂਦਰੀ ਮੰਤਰੀ ਰਾਜਨਾਥ ਸਿੰਘ, ਅਸ਼ਵਨੀ ਵੈਸ਼ਨਵ, ਐੱਸ. ਜੈਸ਼ੰਕਰ, ਅਨੁਰਾਗ ਠਾਕੁਰ ਅਤੇ ਪ੍ਰਹਿਲਾਦ ਜੋਸ਼ੀ ਸਣੇ ਕਈ ਮੰਤਰੀ ਮੀਟਿੰਗ ਵਿੱਚ ਸ਼ਾਮਲ ਹਨ।। ਬੈਠਕ ਦੀ ਪ੍ਰਧਾਨਗੀ ਰਾਜਨਾਥ ਸਿੰਘ ਕਰ ਰਹੇ ਹਨ, ਜਿਸ 'ਚ ਭਾਜਪਾ ਦੇ ਕਈ ਸੰਸਦ ਮੈਂਬਰ ਵੀ ਮੌਜੂਦ ਹਨ।Screenshot_20220802-122117_Punjabi News Paper.jpg

Sort:  

मेरे पोस्ट को लाइक करें भाई