ਕੈਨੇਡਾ: ਦਰਦਨਾਕ ਹਾਦਸੇ ’ਚ ਤਰਨਤਾਰਨ ਦੇ ਨੌਜਵਾਨ ਦੀ ਮੌਤ, 6 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼

in #punjab2 years ago

ਤਰਨਤਾਰਨ: ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬਰੈਂਪਟਨ ਵਿਚ ਰਹਿ ਰਹੇ ਤਰਨਤਾਰਨ ਦੇ ਨੌਜਵਾਨ ਰਿਸ਼ਵ ਕੁਮਾਰ ਦੀ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਦੌਰਾਨ ਟਰੱਕ ਨੂੰ ਭਿਆਨਕ ਅੱਗ ਲੱਗ ਸੀ ਅਤੇ ਅੱਗ ਦੀਆਂ ਲਪਟਾਂ ਵਿਚ ਨੌਜਵਾਨ ਵੀ ਸੜ੍ਹ ਕੇ ਸੁਆਹ ਹੋ ਗਿਆ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਿਸ਼ਵ ਸ਼ਰਮਾ (26 ਸਾਲ) ਪੁੱਤਰ ਰਵਿੰਦਰ ਸ਼ਰਮਾ ਕਰੀਬ ਕਰੀਬ ਛੇ ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ।Screenshot_20220729-232336.jpg