Sidhu Moosewala Murder Case: ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਕੀਨੀਆ 'ਚ ਗ੍ਰਿਫਤਾਰ, ਜਲਦ ਲਿਆਂਦਾ ਜਾਵੇਗਾ ਭਾਰਤ

in #punjab2 years ago

Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਪੁਲਿਸ ਨੇ ਵਿਦੇਸ਼ ਬੈਠੇ ਦੋਸ਼ੀਆਂ 'ਤੇ ਸ਼ਿਕੰਜਾ ਕੱਸ ਲਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਕੀਨੀਆ 'ਚ ਗ੍ਰਿਫਤਾਰ ਕਰ ਲਿਆ ਗਿਆ ।Screenshot_20220902-090541_Chrome.jpg ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਪੁਲਿਸ ਨੇ ਵਿਦੇਸ਼ ਬੈਠੇ ਦੋਸ਼ੀਆਂ 'ਤੇ ਸ਼ਿਕੰਜਾ ਕੱਸ ਲਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਕੀਨੀਆ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ।