CM ਮਾਨ ਵਲੋਂ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ

in #punjab2 years ago

ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟ ਕੀਤਾ ਹੈ ਕਿ ਇਸ ਸਾਲ ਦਸੰਬਰ ਵਿੱਚ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਆਉਂਦੀਆਂ 5 ਲਿੰਕ ਸੜਕਾਂ ਨੂੰ 18 ਫੁੱਟ ਚੌੜੀਆਂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਿਸ ਲਈ 8.17 ਕਰੋੜ ਰੁਪਏ ਖਰਚ ਕੀਤੇ ਜਾਣਗੇ… ਆਉਂਦੇ ਸਮੇਂ ‘ਚ ਇਹਨਾਂ ਸੜਕਾਂ ਦੀ ਬਣਤਰ ਦੌਰਾਨ ਮੈਂ ਨਿੱਜੀ ਤੌਰ ‘ਤੇ ਦੇਖ-ਰੇਖ ਕਰਾਂਗਾ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟ ਕੀਤਾ ਹੈ ਕਿ ਇਸ ਸਾਲ ਦਸੰਬਰ ਵਿੱਚ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਆਉਂਦੀਆਂ 5 ਲਿੰਕ ਸੜਕਾਂ ਨੂੰ 18 ਫੁੱਟ ਚੌੜੀਆਂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਿਸ ਲਈ 8.17 ਕਰੋੜ ਰੁਪਏ ਖਰਚ ਕੀਤੇ ਜਾਣਗੇ… ਆਉਂਦੇ ਸਮੇਂ ‘ਚ ਇਹਨਾਂ ਸੜਕਾਂ ਦੀ ਬਣਤਰ ਦੌਰਾਨ ਮੈਂ ਨਿੱਜੀ ਤੌਰ ‘ਤੇ ਦੇਖ-ਰੇਖ ਕਰਾਂਗਾਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਦਾ ਵੱਡਾ ਫੈਸਲਾ ਲਿਆ ਹੈ। ਉਨ੍ਹਾਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪਿਛਲੇ ਮਹੀਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ। ਗੁਰਦੁਆਰਾ ਕਮੇਟੀ ਨੇ ਉਨ੍ਹਾਂ ਦੇ ਸਾਹਮਣੇ ਸੜਕਾਂ ਨੂੰ ਚੌੜਾ ਕਰਨ ਦੀ ਮੰਗ ਰੱਖੀ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਅੱਜ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਦੇ ਹੋਏ ਸ਼੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਆਦੇਸ਼ ਦਿੱਤੇ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟ ਕੀਤਾ ਹੈ ਕਿ ਇਸ ਸਾਲ ਦਸੰਬਰ ਵਿੱਚ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਆਉਂਦੀਆਂ 5 ਲਿੰਕ ਸੜਕਾਂ ਨੂੰ 18 ਫੁੱਟ ਚੌੜੀਆਂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਿਸ ਲਈ 8.17 ਕਰੋੜ ਰੁਪਏ ਖਰਚ ਕੀਤੇ ਜਾਣਗੇ… ਆਉਂਦੇ ਸਮੇਂ ‘ਚ ਇਹਨਾਂ ਸੜਕਾਂ ਦੀ ਬਣਤਰ ਦੌਰਾਨ ਮੈਂ ਨਿੱਜੀ ਤੌਰ ‘ਤੇ ਦੇਖ-ਰੇਖ ਕਰਾਂਗਾScreenshot_20220819-072144_Chrome.jpg