ਮਾਨ ਸਰਕਾਰ ਨੇ 1178 ਕਰੋੜ ਰੁਪਏ ਦੇ ਖੇਤੀ ਮਸ਼ੀਨਰੀ ਘੁਟਾਲੇ ਦੀ ਜਾਂਚ ਵਿਜੀਲੈਂਸ ਨੂੰ ਸੌਂਪੀ

in #punjab2 years ago

ਪੰਜਾਬ ਸਰਕਾਰ 1,178 ਕਰੋੜ ਰੁਪਏ ਦੇ ਘਪਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪਣ ਜਾ ਰਹੀ ਹੈ। ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੇ ਵਿਜੀਲੈਂਸ ਜਾਂਚ ਲਈ ਜਾਂਚ ਰਿਪੋਰਟ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਨੂੰ ਭੇਜ ਦਿੱਤੀ ਹੈ।punjab-vigilance-16534953693x2.jpg