ਮੀਂਹ ਪ੍ਰਭਾਵਤ ਪਿੰਡਾਂ ਦੇ ਕਿਸਾਨਾਂ ਨੂੰ ਮਿਲੇ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ: ਸੁਖਪਾਲ ਖਹਿਰਾ

in #punjab2 years ago

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮੀਂਹ ਦੀ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦਾ ਜਾਇਜ਼ਾ ਲੈਣ ਲਈ ਕਾਂਗਰਸ ਦੇ ਕਿਸਾਨ ਸੈੱਲ ਦੇ ਰਾਸ਼ਟਰੀ ਪ੍ਰਧਾਨ ਸੁਖਪਾਲ ਖਹਿਰਾ ਪਿੰਡ ਭਾਗਸਰ, ਲਖਮੀਰੇਆਣਾ ਅਤੇ ਪਿੰਡ ਮਿੱਡਾ ਵਿਖੇ ਪਹੁੰਚੇ।breaking-news1644386400143.jpg