ਧਰਨਾਕਾਰੀ ਨੌਜਵਾਨਾਂ ਨੂੰ ਉਮਰ ਹੱਦ ਵਿਚ ਮਿਲੇਗੀ ਛੋਟ, 4300 ਮੁਲਾਜ਼ਮਾਂ ਨੂੰ ਅਗਲੇ ਹਫਤੇ ਮਿਲਣਗੇ ਨਿਯੁਕਤੀ ਪੱਤਰ'

in #punjab2 years ago

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਛੇ ਹਜ਼ਾਰ ਆਂਗਣਵਾੜੀ ਵਰਕਰਾਂ ਦੀ ਭਰਤੀ ਜਲਦੀ ਹੀ ਕੀਤੀ ਜਾਵੇਗੀ ਤੇ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ’ਤੇ ਹੋਵੇਗੀ। ਸੀਐਮ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਦੇ ਛੇ ਮਹੀਨੇ ਵੀ ਪੂਰੇ ਨਹੀਂ ਹੋਏ ਹਨ ਅਤੇ ਸਰਕਾਰ ਨੇ ਚਾਰ ਗਾਰੰਟੀਆਂ ਵੀ ਪੂਰੀਆਂ ਕਰ ਦਿੱਤੀਆਂ ਹਨ।mann.jpg