ਅਨਿਲ ਵਿੱਜ ਨੂੰ ਆਇਆ ਗੁੱਸਾ, ਚੌਕੀ 'ਤੇ ਤਾਇਨਾਤ ਸਾਰੇ ਪੁਲਿਸ ਮੁਲਾਜ਼ਮ ਕਰ ਦਿੱਤੇ ਮੁਅੱਤਲ

in #punjab2 years ago

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਸੁਖਪੁਰਾ ਪੁਲਿਸ ਚੌਕੀ ਵਿੱਚ ਰਾਤ ਸਮੇਂ ਨਾਜਾਇਜ਼ ਤੌਰ ’ਤੇ ਬੰਦ ਰੱਖਿਆ ਗਿਆ ਸੀ ਅਤੇ ਸਾਰੇ ਪੁਲਿਸ ਮੁਲਾਜ਼ਮ ਨਸ਼ੇ ਵਿੱਚ ਧੁੱਤ ਸਨ। ਅਨਿਲ ਵਿੱਜ ਨੇ ਸਟੇਟ ਕ੍ਰਾਈਮ ਬ੍ਰਾਂਚ ਨੂੰ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਉਸ ਸਮੇਂ ਤਾਇਨਾਤ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਵੀ ਮੁਅੱਤਲ ਕਰ ਦਿੱਤਾ ਹੈ।anil-vij..jpg