Afsana Khan-Sidhu Moosewala: ਅਫਸਾਨਾ ਖਾਨ ਨੇ ਸਿੱਧੂ ਮੂਸੇਵਾਲਾ ਨੂੰ ਕੀਤਾ ਯਾਦ, ਰੱਖੜੀ ਮੌਕੇ ਪਹੁੰਚੀ ਗਾਇਕ ਦੇ ਘਰ

in #punjab2 years ago

Afsana Khan-Sidhu Moosewala: ਦੇਸ਼ ਭਰ ਦੇ ਭੈਣਾਂ-ਭਰਾਵਾਂ ਨੇ ਅਟੁੱਟ ਪਿਆਰ ਦਾ ਤਿਉਹਾਰ ਰਕਸ਼ਾ ਬੰਧਨ ਬੜੀ ਧੂਮ-ਧਾਮ ਨਾਲ ਮਨਾਇਆ। ਇਸ ਮੌਕੇ ਗਾਇਕਾ ਅਫਸਾਨਾ ਖਾਨ (Afsana Khan) ਨੇ ਆਪਣੇ ਮਰਹੂਮ ਭਰਾ ਸਿੱਧੂ ਮੂਸੇਵਾਲਾ (Sidhu Moosewal) ਨੂੰ ਯਾਦ ਕੀਤਾ। ਦੱਸ ਦੇਈਏ ਕਿ ਰੱਖੜੀ ਮੌਕੇ ਅਫਸਾਨਾ ਖਾਨ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੀ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕੀਤੀ। ਜਿਸ ਦੀਆਂ ਤਸਵੀਰਾਂ ਗਾਇਕਾ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀਆਂ ਹਨ। ਤੁਸੀ ਵੀ ਦੇਖੋ ਇਹ ਤਸਵੀਰਾਂ...Takhat-Sri-Harimandir-Ji-Patna-2-2.webp