NMMS ਦੀ ਪਰੀਖਿਆ ਚ OPL scholl ਦੀ ਵਿਦਿਆਰਥਣ ਨੇ ਜਿਲੇ ਚ ਪਹਿਲਾ ਸਥਾਨ ਹਾਸਲ ਕਿਤਾ

in #punjab2 years ago

ਪਟਿਆਲਾ: ਪਟਿਆਲਾ ਦੇ ਡਿਪਟੀ ਡੀ.ਈ.ਓ ਡਾ. ਰਵਿੰਦਰਪਾਲ ਸਿੰਘ ਨੇ ਖਾਸ ਤੌਰ 'ਤੇ NMMS - 2021 ਪ੍ਰੀਖਿਆ ਵਿੱਚੋਂ ਪੁਜੀਸ਼ਨਾ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ। ਇਹ ਪ੍ਰੀਖਿਆ ਹਰ ਸਾਲ ਕੇਂਦਰ ਵਲੋਂ ਸਕਾਲਰਸ਼ਿਪ ਸਕੀਮ ਤਹਿਤ ਅੱਠਵੀਂ ਜਮਾਤ ਵਿੱਚ ਪੜਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਕਰਵਾਈ ਜਾਂਦੀ ਹੈ।