ਪਟਿਆਲਾ ਚ ਹੜ੍ਹ ਵਰਗੀ ਸਥਿਤੀ ਨੂੰ ਦੇਖਦੇ ਹੋਏ ਸਰਕਾਰੀ ਵਿਭਾਗ ਨੇ ਜਾਰੀ ਕਿਤਾ ਅਲਾਟ

in #punjab2 years ago

ਪਟਿਆਲਾ: ਪੰਜਾਬ ਦੇ ਵੱਖ-ਵੱਖ ਸੂਬਿਆਂ 'ਚ ਭਾਰੀ ਬਰਸਾਤ ਹੋਣ ਕਾਰਣ ਕਈ ਥਾਵਾਂ 'ਤੇ ਹੜ੍ਹ ਵਰਗੀ ਸਥਿਤੀ ਬਾਣੀ ਹੋਈ ਹੈ। ਉਥੇ ਹੀ ਪਟਿਆਲਾ ਦੇ ਉਪਰਲੇ ਹਿੱਸਿਆਂ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਪਿੰਡਾਂ ਅਤੇ ਕਲੋਨੀਆਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਮੀਂਹ ਦੇ ਮੱਦੇਨਜ਼ਰ ਸਰਕਾਰੀ ਵਿਭਾਗਾਂ ਨੇ ਅਲਰਟ ਜ਼ਾਰੀ ਕਰ ਦਿੱਤਾ ਹੈ ਅਤੇ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਭੋਜਨ, ਬਚਾਅ ਅਤੇ ਮੈਡੀਕਲ ਸਪਲਾਈ ਦੇ ਹੋਰ ਪ੍ਰਬੰਧ ਕਰਨ ਲਈ ਕਿਹਾ ਹੈ।n40942139416593513171891cda6a24c518dd92c23bbc9f2161567c33333fd7e33fae79530f94d76f89f8e0.jpg

Sort:  

Plz like me my page