CM ਮਾਨ ਵੱਲੋਂ ਅਮਰਨਾਥ ‘ਚ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

in #punjab2 years ago

EEEoA8oLaAxtVnttk7BKQUv7u6zLMTvxJ9xDjtpd7uq6bgc6ay9SToqAyDHWAMdVZQqiCCJN8mTS1rPskUtvcYNxZqXH5iEWGgQAyfhdATWCsovS1n5P7oWWEsnS1MzZPEEfhrfyznBHi56sH9quY.jpeg
ਬੀਤੇ ਸ਼ਾਮ ਅਮਰਨਾਥ ਗੁਫਾ ਨੇੜੇ ਬੱਦਲ ਫੱਟਣ ਨਾਲ 16 ਯਾਤਰੀਆਂ ਦੀ ਮੌਤ ਅਤੇ 65 ਯਾਤਰੀ ਜ਼ਖਮੀ ਹਨ। ਇਸ ਤੋਂ ਇਲਾਵਾ 40 ਯਾਤਰੀ ਲਾਪਤਾ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰਨਾਥ ਹਾਦਸੇ ਉਤੇ ਦੁੱਖ ਪ੍ਰਗਟ ਕੀਤਾ ਹੈ। ਮਾਨ ਨੇ ਟਵਿੱਟ ਕੀਤਾ ਹੈ ਕਿ ਪਵਿੱਤਰ ਸ੍ਰੀ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਦੀ ਖ਼ਬਰ ਨੇ ਚਿੰਤਾ ਵਧਾ ਦਿੱਤੀ ਹੈ। ਕਈ ਸ਼ਰਧਾਲੂਆਂ ਦੀ ਮੌਤ ਅਤੇ ਕਈ ਲਾਪਤਾ ਹੋ ਗਏ ਹਨ। ਬਾਬਾ ਦੇ ਦਰਸ਼ਨ ਕਰਨ ਗਏ ਸ਼ਰਧਾਲੂਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ ਅਤੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕੀ ਬਾਕੀ ਸ਼ਰਧਾਲੂਆਂ ‘ਤੇ ਮਿਹਰ ਭਰਿਆ ਹੱਥ ਰੱਖਣ।

Sort:  


सर जी चैनल को सब्सक्राइब जरूर करें