ਮਾਨ ਸਰਕਾਰ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਤੇ ਬੁਢਾਪਾ ਪੈਨਸ਼ਨ ਸਕੀਮ ਸਣੇ ਕੀਤੇ ਹੋਰ ਵਾਅਦੇ ਲਾਗੂ ਕਰਨ ਤੋਂ ਭੱਜੀ

in #punjab2 years ago

ਚੰਡੀਗੜ੍ਹ,- ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ’ਤੇ ਦੋਸ ਲਾਇਆ ਕਿ ਉਹ ਔਰਤਾਂ ਨੁੰ 1000 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਅਤੇ ਬੁਢਾਪਾ ਪੈਨਸ਼ਨ ਸਮੇਤ ਹੋਰ ਚੋਣ ਵਾਅਦੇ ਲਾਗੂ ਕਰਨ ਲਈ ਫੰਡ ਰਾਖਵੇਂ ਰੱਖਣ ਤੋਂ ਭੱਜ ਗਈ ਹੈ।

manpreet-ayali-16475251943x2.jpg