ਪੰਜਾਬ 'ਚ ਅੱਜ ਤੋਂ ਮੁਫ਼ਤ ਬਿਜਲੀ ਦੀ ਸਕੀਮ ਲਾਗੂ, ਪ੍ਰਤੀ ਮਹੀਨਾ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

in #punjab2 years ago

Free electricity-ਸਰਕਾਰ ਦਾ ਦਾਅਵਾ, 73 ਲੱਖ ਘਰੇਲੂ ਖਪਤਕਾਰਾਂ ਨੂੰ ਫਾਇਦਾ ਹੋਵੇਗਾ। ਸ਼ਰਤਾਂ ਨਾਲ ਮੁਫ਼ਤ ਬਿਜਲੀ ਮਿਲੇਗੀ। 2 ਮਹੀਨੇ ਦੇ ਬਿੱਲ ਤੇ 600 ਯੂਨਿਟ ਫ੍ਰੀ ਮਿਲਣਗੇ। ਪਰ ਜੇ 600 ਤੋਂ ਇੱਕ ਵੀ ਯੂਨਿਟ ਵੱਧ ਹੁੰਦੀ ਹੈ ਤਾਂ ਪੂਰੇ ਦਾ ਪੂਰਾ ਬਿਜਲੀ ਬਿੱਲ ਭਰਨਾ ਪਵੇਗਾ।DFDFEEFEFEFE226-16566488753x2.jpg