ਮੂਸੇਵਾਲਾ ਕਤਲ ਕੇਸ: ਲੌਜਿਸਟਿਕ ਸਪੋਰਟ ਤੇ ਰੇਕੀ ਕਰਵਾਉਣ ਵਾਲੇ ਅੱਠ ਮੁਲਜ਼ਮ ਗ੍ਰਿਫ਼ਤਾਰ

in #punjab2 years ago

ਪੰਜਾਬ ਪੁਲਿਸ ਨੇ ਨਾਮਵਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਗੋਲੀਕਾਂਡ ਵਿਚ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ, ਰੇਕੀ ਕਰਨ ਅਤੇ ਪਨਾਹ ਦੇਣ ਲਈ ਘੱਟੋ-ਘੱਟ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।moosewala.jpg