ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਕੇਸ 'ਚ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ

in #punjab2 years ago

ਪੁਲਿਸ ਨੂੰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਕੇਸ 'ਚ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ 'ਚ ਦੋ ਸ਼ੂਟਰਾਂ ਸਮੇਤ ਪੰਜ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਕਤਲ 'ਚ ਵਰਤੇ ਗਏ ਸੱਤ ਹਥਿਆਰ ਅਤੇ ਤਿੰਨ ਕਾਰਾਂ ਵੀ ਬਰਾਮਦ ਕੀਤੀਆਂ ਹਨ।UIFCC.jpg