ਅਦਾਲਤ ਵੱਲੋਂ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੂੰ ਸੰਮਨ ਜਾਰੀ

in #punjab2 years ago

ਖਰੜ ਦੀ ਅਦਾਲਤ ਨੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੂੰ ਸੰਮਨ ਜਾਰੀ ਕੀਤਾ ਗਿਆ ਹੈ। ਅਦਾਲਤ ਨੇ 25 ਜੁਲਾਈ ਨੂੰ ਮੰਤਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਇਹ ਮਾਮਲਾ ਜ਼ਮੀਨ ਤੋਂ ਕਬਜ਼ੇ ਛੁਡਾਉਣ ਨਾਲ ਸਬੰਧਤ ਹੈ। ਇਹ ਕੇਸ ਸਿਸਵਾਂ ਵਿਚ ਪੰਚਾਇਤੀ ਜ਼ਮੀਨ ਛੁਡਾਉਣ ਨਾਲ ਸਬੰਧਤ ਹੈ। ਇਹ ਜ਼ਮੀਨ ਨਾਜਾਇਜ਼ ਕਬਜ਼ਾ ਦੱਸ ਕੇ ਛੁਡਵਾਈ ਗਈ ਸੀ। ਕੈਪਟਨ ਬਿਕਰਮਜੀਤ ਸਿੰਘ ਤੋਂ ਇਹ ਜ਼ਮੀਨ ਛੁਡਵਾਈ ਗਈ ਸੀ।890ffdff-16520996623x2.jpg