ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਮੁਹਾਲੀ 'ਚ ਰੇਡ : ਪੁਲਿਸ ਨੇ 7 ਨੌਜਵਾਨਾਂ ਨੂੰ ਹਿਰਾਸਤ 'ਚ ਲਿਆ

in #punjab2 years ago

Sidhu Moosewala murder case update-ਮੁਹਾਲੀ ਦੇ ਜਲਵਾਯੂ ਟਾਵਰ ਇਲਾਕੇ 'ਚ ਛਾਪੇਮਾਰੀ ਦੌਰਾਨ ਪੁਲਿਸ ਨੇ 7 ਨੌਜਵਾਨਾਂ ਨੂੰ ਹਿਰਾਸਤ 'ਚ ਲਿਆ। ਸੂਤਰ ਮੁਤਾਬਿਕ ਇੱਕ ਨੌਜਵਾਨ ਮੂਸੇਵਾਲਾ ਕਤਲਕਾਂਡ ਨਾਲ ਜੁੜਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਵੱਡੀ ਲੀਡ ਮਿਲੀ ਹੈ।DFDFEEFEFEFE107-16547494063x2.jpg