'ਗੈਂਗਸਟਰਵਾਦ ਲਈ ਪੰਜਾਬੀ ਇੰਡਸਟਰੀ ਜ਼ਿੰਮੇਵਾਰ'; ਸਿੰਗਰ ਇੰਦਰਜੀਤ ਨਿੱਕੂ ਦਾ ਵੱਡਾ ਬਿਆਨ

in #punjab2 years ago

ਗਾਇਕ ਨਿੱਕੂ ਨੇ ਕਿਹਾ ਕਿ ਪੰਜਾਬੀ ਫਿਲਮ ਇੰਡਸਟਰੀ ਦਾ ਫਰਜ ਹੈ ਕਿ ਪੰਜਾਬ ਮਾਂ ਬੋਲੀ ਨੂੰ ਪੂਰੀ ਦੁਨੀਆਂ ਨਾਲ ਜੁੜਣਾ। ਵਿਦੇਸ਼ਾਂ ਵਿੱਚ ਪੰਜਾਬੀਆਂ ਦੀ ਨਵੀਂ ਪੜੀ ਗਾਣਿਆਂ ਰਾਹੀਂ ਹੀ ਪੰਜਾਬੀ ਸਭਿਆਚਾਰ ਨਾਲ ਜੁੜਦੇ ਹਨ। ਪਰ ਜੇਕਰ ਪੰਜਾਬ ਗਾਣਿਆਂ ਵਿੱਚ ਭ੍ਰਿਸ਼ਟਾਚਾਰ ਤੇ ਗੈਂਗਵਾਰ ਆ ਜਾਵੇਗਾ ਤਾਂ ਵਿਦੇਸ਼ਾਂ ਦੇ ਨਾਲ ਪੰਜਾਬ ਵਿੱਚ ਬੈਠੇ ਬੱਚਿਆਂ ਤੇ ਵੀ ਮਾੜਾ ਪ੍ਰਭਾਵ ਪਵੇਗਾ। ਜੇ ਗੀਤਾਂ ਵਿੱਚ ਗੈਂਗਵਾਰ ਰਹੇਗਾ ਤਾਂ ਵਿਦੇਸ਼ਾਂ ਵਿੱਚ ਪੰਜਾਬੀ ਪੀੜੀ ਸਾਡੇ ਅਸਲ ਪੰਜਾਬੀ ਸਭਿਆਚਾਰ ਤੋਂ ਜਾਣੂ ਨਹੀਂ ਹੋ ਸਕਣਗੇ। ਇਸ ਕੰਮ ਵਿੱਚ ਪੰਜਾਬੀ ਇੰਡਸਟਰੀ ਜਿੰਮੇਵਾਰ ਹੈ।DFDFEEFEFEFE234-16566746843x2.jpg