ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਿੱਲ ਪਾਸ, CM ਮਾਨ ਨੇ ਕਿਹਾ; HC ਜਾਣਾ ਪਿਆ ਤਾਂ ਜਾਵਾਂਗੇ

in #punjab2 years ago

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ 'ਤੇ ਸੀਐਮ ਮਾਨ ਦਾ ਵੱਡਾ ਬਿਆਨ ਕਿਹਾ ਕਿ ਇਸ ਦੇ ਲਈ ਅਸੀਂ 3 ਮੈਂਬਰੀ ਕਮੇਟੀ ਬਣਾਈ ਹੈ ਜੋ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਰਾਹ 'ਚ ਆਉਣ ਵਾਲੀ ਹਰ ਕਾਨੂੰਨੀ ਅੜਚਨ ਨੂੰ ਦੂਰ ਕਰਨ ਦਾ ਕੰਮ ਕਰੇਗੀ। ਜੇਕਰ ਲੋੜ ਪਈ ਤਾਂ ਅਸੀਂ ਇਸ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਵਾਂਗੇ।8bg.jpg