ਪੰਜਾਬ ਇਸ ਸਾਲ ਕਰੇਗਾ 4 ਲੱਖ ਕੁਇੰਟਲ ਮੂੰਗੀ ਦੀ ਪੈਦਾਵਾਰ!jatindersingh (41)in #punjab • 2 years ago ਇਹ ਸਭ ਕਿਸਾਨ ਵੀਰਾਂ ਦੀ ਮਿਹਨਤ ਦਾ ਫ਼ਲ ਹੈ, ਅੱਜ ਤੱਕ ਕਿਸਾਨਾਂ ਨੂੰ ਕਿਸੇ ਸਰਕਾਰ ਨੇ ਫ਼ਸਲੀ ਬਦਲ ਦਿੱਤਾ ਹੀ ਨਹੀਂ...ਅਸੀਂ ਮੂੰਗੀ ‘ਤੇ MSP ਦਿੱਤੀ ਤਾਂ ਜੋ ਫ਼ਸਲੀ ਬਦਲ ਨਾਲ ਪੰਜਾਬ ਅਤੇ ਸਾਡਾ ਪਾਣੀ ਦੋਨੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਣ। #politcal #crops #news #wortheum