ਸਾਡਾ ਖੁਆਬ - ਨਸ਼ਾ ਮੁਕਤ ਪੰਜਾਬ!

in #punjab2 years ago

ਨਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ। ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ 'ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ।

ਸਾਡੇ ਨੌਜਵਾਨ ਪੀੜਤ ਹਨ, ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ੍ਹ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ।
Screenshot_2022-05-11-11-08-06-29_a23b203fd3aafc6dcb84e438dda678b6.jpg