ਝੋਨੇ ਦੀ ਸਿੱਧੀ ਬਿਜਾਈ ਲਈ ਅਪੀਲ - ਬਦਲਾਅ

in #punjab2 years ago

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ...ਸਾਰਿਆਂ ਨੂੰ ਲੋਕਾਂ ਵਿਚਕਾਰ ਰਹਿਣ ਲਈ ਕਿਹਾ ਹੈ।

ਸਾਨੂੰ ਬਦਲਾਅ ਲਿਆਉਣ ਲਈ ਮੌਕਾ ਮਿਲਿਆ ਹੈ ਤੇ ਅਸੀਂ ਇਸ ਲਈ ਵਚਨਬੱਧ ਹਾਂ।

ਝੋਨੇ ਦੀ ਸਿੱਧੀ ਬਿਜਾਈ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੀ ਵੀ ਅਪੀਲ ਕੀਤੀ...ਆਪਣੀ ਖੇਤੀ ਤੇ ਪਾਣੀ ਬਚਾਉਣ ਲਈ ਇਸ ਨੂੰ ਇੱਕ ਲੋਕ-ਲਹਿਰ ਬਣਾਉਣਾ ਹੈ।Screenshot_2022-05-12-19-55-20-92_a23b203fd3aafc6dcb84e438dda678b6.jpg

Sort:  

right