ਹੁਣ ਪਲਾਸਟਿਕ ਦੀ ਬੋਤਲ ਤੋਂ ਬਣੇਗੀ ਵਰਦੀ, PM ਮੋਦੀ ਨੇ ਕੀਤੀ ਅਹਿਮ ਸ਼ੁਰੂਆਤ

in #punjab2 years ago

India ਊਰਜਾ ਦੇ ਖੇਤਰ ਵਿੱਚ ਲਗਾਤਾਰ ਅੱਗੇ ਵੱਧ ਰਿਹਾ ਹੈ। ਊਰਜਾ ਦੇ ਖੇਤਰ ਵਿੱਚ ਦੇਸ਼ ਦੀ ਤਾਕਤ ਲਗਾਤਾਰ ਵਧ ਰਹੀ ਹੈ। ਇਸ ਕੜੀ ਵਿੱਚ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਵਿੱਚ ਇੰਡੀਆ ਐਨਰਜੀ ਵੀਕ ਦਾ ਉਦਘਾਟਨ ਕੀਤਾ।ਇਸ ਦੀ ਜਾਣਕਾਰੀ ਦਿੰਦੇ ਹੋਏ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਆਪਣੇ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ ਸੀ।

Sort:  

Good