ਸ਼ਹੀਦ ਭਗਤ ਸਿੰਘ' ਵਜੋਂ ਜਾਣਿਆ ਜਾਵੇਗਾ ਚੰਡੀਗੜ੍ਹ ਏਅਰਪੋਰਟ, PM ਮੋਦੀ ਨੇ 'ਮਨ ਕੀ ਬਾਤ' 'ਚ ਕੀਤਾ ਐਲਾਨ

in #punjab2 years ago

modi-birthday-16634312793x2.jpg ਪੀਐਮ ਮੋਦੀ ਨੇ ਕਿਹਾ ਕਿ ਅੰਮ੍ਰਿਤ ਮਹੋਤਸਵ ਦਾ ਖਾਸ ਦਿਨ 28 ਸਤੰਬਰ ਨੂੰ ਆ ਰਿਹਾ ਹੈ। ਇਸ ਦਿਨ ਅਸੀਂ ਭਾਰਤ ਮਾਤਾ ਦੇ ਬਹਾਦਰ ਪੁੱਤਰ ਭਗਤ ਸਿੰਘ ਜੀ ਦਾ ਜਨਮ ਦਿਨ ਮਨਾਵਾਂਗੇ। ਅਸੀਂ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੀ ਲੰਬੇ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਸੀ।

Sort:  

इस चूतिया की सकल से नफ़रत है

Comment dekh k kr chutia Bande