ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜkamleshrani (63)in #punjab • 2 years ago ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਨਾਂ ਦੀ ਵਾਹੀਯੋਗ ਜਮੀਨ ਦੀ ਆਡਰਹਿਣ ਸਬੰਧੀ ਦਰੁਸਤੀ ਕਰਨ ਬਦਲੇ 1,500 ਰੁਪਏ ਰਿਸ਼ਵਤ ਵਜੋਂ ਮੰਗ ਕੀਤੀ ਹੈ ਤੇ ਮੌਕੇ ਉਪਰ ਹੀ 1,000 ਰੁਪਏ ਹਾਸਲ ਕਰ ਚੁੱਕਾ ਹੈ। #wortheum #news