ਅੰਮ੍ਰਿਤਸਰ ਚ ਹਿੰਦੂ ਨੇਤਾ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਕੀਤੀ ਹੱਤਿਆ

in #punjab2 years ago (edited)

n4385381441667573908930176f76232e8a5882f7d35f242c53e2d316d8ae5a696736e9a5836d4cf36b1fd9.jpgਅੰਮ੍ਰਿਤਸਰ ਤੋਂ ਵੱਡੀ ਵਾਰਦਾਤ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇੱਥੇ ਗੋਪਾਲ ਮੰਦਰ ਨੇੜੇ ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਪ੍ਰਧਾਨ ਹਿੰਦੂ ਨੇਤਾ ਅਤੇ ਸੁਧੀਰ ਕੁਮਾਰ ਸੂਰੀ ਨੂੰ ਦਿਨ-ਦਿਹਾੜੇ 3.30 ਦੇ ਨੇੜੇ ਗੋਲੀ ਮਾਰ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਦੀ ਹੱਤਿਆ ਦੇ ਬਾਅਦ ਮਹੌਲ ਤਣਾਅਪੂਰਨ ਹੋ ਗਿਆ। ਜਾਣਕਾਰੀ ਅਨੁਸਾਰ ਉਹਨਾਂ ਦੇ ਸਹਿਯੋਗੀਆਂ ਦੁਆਰਾ ਉਹਨਾਂ ਨੂੰ ਏਸਕੌਰਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ,ਜਿਥੇ ਉਹਨਾਂ ਦੀ ਮੌਤ ਹੋ ਗਈ ਸੀ।