ਮੋਦੀ ਸਰਕਾਰ ਦਾ ਕਿਸਾਨਾਂ ਲਈ ਵੱਡਾ ਤੋਹਫ਼ਾ, ਸਾਉਣੀ ਦੀਆਂ ਫ਼ਸਲਾਂ ’ਤੇ ਵਧਾਈ MSP

in #punjab2 years ago

ਨੈਸ਼ਨਲ ਡੈਸਕ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਵਲੋਂ ਸਾਉਣੀ ਸੀਜ਼ਨ ਦੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ( MSP) ’ਚ ਭਾਰੀ ਵਾਧਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (CCEA), ਨੇ 2022-23 ਫਸਲੀ ਸਾਲ ਲਈ ਸਾਰੀਆਂ ਲਾਜ਼ਮੀ ਸਾਉਣੀ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵਿਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਐਲਾਨ ਕੀਤਾ ਕਿ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਾਲ 2022-23 ਲਈ ਵੱਖ-ਵੱਖ ਸਾਉਣੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਵਿਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦਿਸ਼ਾ ਵਿਚ ਇਸ ਵਾਰ ਸਾਉਣੀ ਦੀਆਂ ਸਾਰੀਆਂ 14 ਫ਼ਸਲਾਂ ਅਤੇ ਉਨ੍ਹਾਂ ਦੀਆਂ ਕਿਸਮਾਂ ਸਮੇਤ 17 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਵਾਧਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਵਿਦੇਸ਼ਾਂ ਤੋਂ ਬਾਸਮਤੀ ਦੇ ਕੰਟੇਨਰ ਵਾਪਸ ਆਉਣ ‘ਤੇ 10 ਐਗਰੋ ਕੈਮੀਕਲਾਂ ‘ਤੇ ਪਾਬੰਦੀ ਲਾਉਣ ਦੀ ਤਿਆਰੀ 'ਚ ਸਰਕਾਰ

ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਇਹ ਜਾਣਕਾਰੀ ਦਿੱਤੀ। ਠਾਕੁਰ ਨੇ ਕਿਹਾ ਅੱਜ ਦੀ ਕੈਬਨਿਟ ਮੀਟਿੰਗ ਵਿਚ 14 ਸਾਉਣੀ ਦੀਆਂ ਫਸਲਾਂ ਦੇ ਐੱਮ.ਐੱਸ.ਪੀ ਨੂੰ ਮਨਜ਼ੂਰੀ ਦਿੱਤੀ ਗਈ। 2022-23 ਫਸਲੀ ਸਾਲ ਲਈ ਝੋਨੇ ਦੀ ਆਮ ਗ੍ਰੇਡ ਕਿਸਮ ਦਾ ਘੱਟੋ-ਘੱਟ ਸਮਰਥਨ ਮੁੱਲ ਪਿਛਲੇ ਸਾਲ ਦੇ 1,940 ਰੁਪਏ ਤੋਂ ਵਧਾ ਕੇ 2,040 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ 54TLbcUcnRm4Bw8fmw3Y3jKxZNqRKMeUkC1sseZ85krufBBVucMyf295yN3c7VugRRoTRMJPD4cZxQDfELJ7J3ETZHqtfCCJVL6dEyzy7aJ5PJ5S6Qg9SFZXJ79vX6xbd1BwwPvyt.jpeg