ਜਸਟਿਸ ਯੂਯੂ ਲਲਿਤ ਦੇਸ਼ ਦੇ 49ਵੇਂ ਚੀਫ ਜਸਟਿਸ ਨਿਯੁਕਤ

in #punjab2 years ago

ਜਸਟਿਸ ਉਦੈ ਉਮੇਸ਼ ਲਲਿਤ ਦੇਸ਼ ਦੇ ਨਵੇਂ ਚੀਫ਼ ਜਸਟਿਸ ਹੋਣਗੇ। ਉਨ੍ਹਾਂ ਦੇ ਨਾਂ ਦਾ ਬੁੱਧਵਾਰ ਨੂੰ ਭਾਰਤ ਦੇ ਚੀਫ਼ ਜਸਟਿਸ ਵਜੋਂ ਰਸਮੀ ਐਲਾਨ ਕੀਤਾ ਗਿਆ। ਉਦੈ ਉਮੇਸ਼ ਲਲਿਤ ਦੇਸ਼ ਦੇ 49ਵੇਂ ਚੀਫ਼ ਜਸਟਿਸ ਹੋਣਗੇ।
ਕੁਝ ਦਿਨ ਪਹਿਲਾਂ ਚੀਫ਼ ਜਸਟਿਸ ਐਨਵੀ ਰਮੰਨਾ ਨੇ ਦੇਸ਼ ਦੇ ਅਗਲੇ ਚੀਫ਼ ਜਸਟਿਸ ਲਈ ਕਾਨੂੰਨ ਮੰਤਰਾਲੇ ਨੂੰ ਜਸਟਿਸ ਯੂਯੂ ਲਲਿਤ ਦੇ ਨਾਂ ਦੀ ਸਿਫ਼ਾਰਸ਼ ਕੀਤੀ ਸੀ।ਅੱਜ ਸਰਕਾਰੀ ਨੋਟੀਫਿਕੇਸ਼ਨ ਰਾਹੀਂ ਜਸਟਿਸ ਉਦੈ ਉਮੇਸ਼ ਲਲਿਤ ਨੂੰ ਭਾਰਤ ਦਾ 49ਵਾਂ ਚੀਫ਼ ਜਸਟਿਸ ਨਿਯੁਕਤ ਕਰ ਦਿੱਤਾ ਗਿਆ।Screenshot_2022_0810_202234.jpg

Sort:  

https://wortheum.news/@kunalagrawal#
👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻
Sir/Ma'am please follow me and like my post.🙏🏻🙏🏻