ਸੰਜੈ ਰਾਊਤ ਦੀ ਨਿਆਂਇਕ ਹਿਰਾਸਤ 5 ਸਤੰਬਰ ਤੱਕ ਵਧਾਈ

in #punjab2 years ago

ਵਿਸ਼ੇਸ਼ ਕੋਰਟ ਨੇ ਮੁੰਬਈ ‘ਚਾਲ’ ਦੇ ਪੁਨਰ ਵਿਕਾਸ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿੱਚ ਸ਼ਿਵ ਸੈਨਾ ਦੇ ਰਾਜ ਸਭਾ ਮੈਂਬਰ ਸੰਜੈ ਰਾਊਤ ਦੀ ਨਿਆਂਇਕ ਹਿਰਾਸਤ 5 ਸਤੰਬਰ ਤੱਕ ਵਧਾ ਦਿੱਤੀ ਹੈ। ਈਡੀ ਨੇ ਰਾਊਤ (60) ਨੂੰ ਪਹਿਲੀ ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ

Sort:  

https://wortheum.news/@kunalagrawal#
👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻👆🏻
Sir/Ma'am please follow me and like my news.🙏🏻🙏🏻