ਸਪਨਾ ਚੌਧਰੀ ਦੀਆਂ ਮੁਸ਼ਕਲਾਂ ਵਧੀਆਂ

in #punjab2 years ago

ਹਰਿਆਣਵੀ ਸਿੰਗਰ ਤੇ ਡਾਂਸਰ ਸਪਨਾ ਚੌਧਰੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸਪਨਾ ਚੌਧਰੀ ਖਿਲਾਫ ਯੂਪੀ 'ਚ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ ਅਤੇ ਅਦਾਲਤ ਨੇ ਗ੍ਰਿਫਤਾਰੀ ਦੇ ਹੁਕਮ ਦਿੱਤੇ ਹਨ।
ਦਰਅਸਲ, ਲਖਨਊ ਦੀ ACJM ਅਦਾਲਤ ਨੇ ਸੋਮਵਾਰ ਨੂੰ ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਖਿਲਾਫ ਇੱਕ ਡਾਂਸ ਪ੍ਰੋਗਰਾਮ ਨੂੰ ਰੱਦ ਕਰਨ ਅਤੇ ਟਿਕਟ ਧਾਰਕਾਂ ਨੂੰ ਪੈਸੇ ਵਾਪਸ ਨਾ ਕਰਨ ਲਈ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ।