3 ਅਕਤੂਬਰ ਤੱਕ ਚੱਲੇਗਾ ਸੈਸ਼ਨ, ਸਪੀਕਰ ਨੇ BAC ਵਿੱਚ ਦਿੱਤੀ ਮਨਜ਼ੂਰੀ : ਪ੍ਰਤਾਪ ਬਾਜਵਾ

in #punjab2 years ago

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਦੌਰਾਨ ਇਜਲਾਸ ਦੇ ਸ਼ੁਰੂ ਵਿੱਚ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਅਤੇ ਹੋਰ ਸ਼ਖ਼ਸੀਅਤਾਂ ਲਈ ਦੋ ਮਿੰਟ ਦਾ ਮੌਨ ਰੱਖਿਆ। ਜਿਸ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਵਿਚਕਾਰ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Partap Singh Bajwa) ਦਾ ਵੱਡਾ ਬਿਆਨ ਸਾਹਮਣੇ ਆ ਰਿਹਾ ਹੈ।
partap-bajwa-16633305733x2.jpg
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਵਿਸ਼ੇਸ਼ 3 ਅਕਤੂਬਰ ਤੱਕ ਚੱਲੇਗਾ ਸੈਸ਼ਨ। ਇਸ ਲਈ ਸਪੀਕਰ ਨੇ BAC ਵਿੱਚ ਮਨਜ਼ੂਰੀ ਦਿੱਤੀ ਹੈ।