ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਅਚਾਨਕ ਤਬੀਅਤ ਵਿਗੜੀ

in #punjab2 years ago

ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਅਚਾਨਕ ਤਬੀਅਤ ਵਿਗੜਨ ਕਰਕੇ ਉਨ੍ਹਾਂ ਨੂੰ ਹਸਪਤਾਲ ਵਿਚ ਲਿਜਾਇਆ ਗਿਆ ਹੈ। ਜਾਣਕਾਰੀ ਮੁਤਾਬਕ ਮਹਿੰਦੀ ਦੇ ਲੀਵਰ ਵਿੱਚ ਪ੍ਰਾਬਲਮ ਦੱਸੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।Screenshot_2022_0814_090235.jpg