ਸਿੱਧੂ ਮੂਸੇਵਾਲਾ: ਰੈੱਡ ਕਾਰਨਰ ਨੋਟਿਸ ਅਤੇ ਹਵਾਲਗੀ ਕੀ ਹੁੰਦੀ ਹੈ ਤੇ ਕੀ ਹੈ ਇਸ ਦੀ ਪ੍ਰਕਿਰਿਆ

in #punjab2 years ago

ਸਿੱਧੂ ਮੂਸੇਵਾਲਾ ਦੇ ਕਤਲ ਦੀ ਕਥਿਤ ਤੌਰ ’ਤੇ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਖ਼ਿਲਾਫ਼ ਕੌਮਾਂਤਰੀ ਏਜੰਸੀ ਇੰਟਰਪੌਲ ਨੇ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ।

ਹਾਲਾਂਕਿ, ਇਹ ਨੋਟਿਸ ਸਿੱਧੂ ਮੂਸੇਵਾਲਾ ਕੇਸ ਵਿੱਚ ਨਹੀਂ ਸਗੋਂ ਦੋ ਪੁਰਾਣੇ ਮਾਮਲਿਆਂ ਵਿੱਚ ਜਾਰੀ ਕੀਤਾ ਗਿਆ ਹੈ।

ਪੰਜਾਬ ਪੁਲਿਸ ਵੱਲੋਂ ਸੀਬੀਆਈ ਨੂੰ ਇਹ ਨੋਟਿਸ ਜਾਰੀ ਕਰਨ ਲਈ ਗੁਜਾਰਿਸ਼ ਕੀਤੀ ਗਈ ਸੀ।_125359798_119064341_2720718031522576_2985639640859184042_n.jpg.jpeg