ਲੁਧਿਆਣਾ 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਇਲਾਕੇ ਵਿੱਚ ਸਹਿਮ ਦਾ ਮਾਹੌਲ

in #punjab2 years ago

ਏਸੀਪੀ ਨੇ ਕਿਹਾ ਕਿ ਦੇਰ ਰਾਤ ਨੌਜਵਾਨ ਦਾ ਕਤਲ ਕੀਤਾ ਗਿਆ। ਮ੍ਰਿਤਕ ਦੇ ਸਰੀਰ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।021ddf0b82edfeccc1d3f016b09cb2e5_original.jpg