ਭਿਆਨਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ, ਦੋ ਜ਼ਖ਼ਮੀ

in #punjab2 years ago

ਪੁਲਿਸ ਨੇ ਚਾਰ ਮੌਤਾਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮ੍ਰਿਤਕਾਂ ਵਿੱਚ ਦੋ ਔਰਤਾਂ ਸ਼ਾਮਲ ਹਨ। ਗੰਭੀਰ ਰੂਪ ਵਿੱਚ ਜ਼ਖਮੀ ਹੋਏ ਦੋਵਾਂ ਕਾਰਾਂ ਦੇ ਚਾਲਕਾਂ ਨੂੰ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਭੇਜਿਆ ਗਿਆ71e564a46900c68c6424d6cf352addf4_original.jpg