ਲੋਕਾਂ ਦੇ ਗੁੱਸੇ ਤੋਂ ਡਰਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਹਲਕੇ 'ਚ ਵੀ ਨਹੀਂ ਵੜ੍ਹ ਰਹੇ: ਸੁਖਬੀਰ ਬਾਦਲ

in #punjab2 years ago

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੇ ਰੋਸ ਵਿਖਾਵਿਆਂ ਤੋਂ ਡਰਦੇ ਆਪਣੇ ਪਾਰਲੀਮਾਨੀ ਹਲਕੇ ਵਿੱਚ ਨਹੀਂ ਆ ਰਹੇ।e698e93a5b60f12217f9cad7fe3ac23c_original.jpg