ਫਰੀਦਕੋਟ ਦੀ ਜੇਲ੍ਹ ਮੁੜ ਚਰਚਾ 'ਚ : ਤਲਾਸ਼ੀ ਦੌਰਾਨ ਮਿਲੇ ਪੰਜ ਮੋਬਾਈਲ ਫੋਨ, ਤਿੰਨ ਹਵਾਲਾਤੀਆ ਖ਼ਿਲਾਫ਼ ਮਾਮਲਾ ਦਰਜmanishsodhi (50)in #punjab • 2 years ago ਕਲ੍ਹ ਸੋਸ਼ਲ ਮੀਡੀਆ ਤੇ ਇੱਕ ਹਵਾਲਾਤੀ ਦੀ ਵੀਡੀਓ ਵਾਇਰਲ ਹੋ ਰਹੀ ਸੀ ਉਸ ਸਬੰਧੀ ਹਵਾਲਾਤੀ ਕਰਨ ਸ਼ਰਮਾ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਦਾ ਮੋਬਾਈਲ ਵੀ ਜ਼ਬਤ ਕਰ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। #jail #wortheum #news