ਅੱਜ ਦਿੱਲੀ ਦੌਰੇ 'ਤੇ ਜਾਣਗੇ ਸੀਐੱਮ ਮਾਨ, ਪਾਣੀਆਂ ਦੇ ਮੁੱਦੇ 'ਤੇ ਕੇਂਦਰੀ ਮੰਤਰੀ ਨਾਲ ਹੋਵੇਗੀ ਮੁਲਾਕਾਤ

in #punjab2 years ago

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁੜ ਦਿੱਲੀ ਦੌਰੇ 'ਤੇ ਜਾਣਗੇ।ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਵਿਚਾਰ ਕਰਨ ਲਈ ਅੱਜ ਸੀਐੱਮ ਮਾਨ ਵੱਲੋਂ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੀਟਿੰਗ ਕੀਤੀ ਜਾਵੇਗੀ269b014b398283302fedf895a8ce8efc_original.webp

Sort:  

Good