CM ਭਗਵੰਤ ਮਾਨ ਵੱਲੋਂ ਖੁੱਲ੍ਹੇ ਬੋਰਵੈੱਲਾਂ 'ਤੇ ਸਖ਼ਤ ਕਾਰਵਾਈ ਦਾ ਹੁਕਮ, ਸਰਕਾਰ ਨੇ ਜਾਰੀ ਕੀਤੀ ਐਡਵਾਈਜ਼ਰੀ
ਪੰਜਾਬ 'ਚ ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤ ਮੂਡ ਵਿੱਚ ਦਿਖਾਈ ਦੇ ਰਹੀ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁੱਲ੍ਹੇ ਬੋਰਵੈੱਲਾਂ 'ਤੇ ਸਖ਼ਤ ਕਾਰਵਾਈ ਦਾ ਹੁਕਮ ਦਿੱਤਾ ਹੈ।