LPG Gas Connection: ਮਹਿੰਗਾਈ ਦਾ ਵੱਡਾ ਝਟਕਾ! ਅੱਜ ਤੋਂ ਰਸੋਈ ਗੈਸ ਕੁਨੈਕਸ਼ਨ 750 ਰੁਪਏ ਮਹਿੰਗਾ ਹੋਇਆ

in #punjab2 years ago

ਆਮ ਆਦਮੀ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ ਲਗਾ ਹੈ। ਅੱਜ ਤੋਂ ਰਸੋਈ ਗੈਸ ਕੁਨੈਕਸ਼ਨ ਲੈਣ ਵੀ ਮਹਿੰਗਾ ਹੋ ਗਿਆ ਹੈ। ਜੇਕਰ ਤੁਸੀਂ ਨਵਾਂ LPG ਗੈਸ ਕੁਨੈਕਸ਼ਨ ਲੈਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਨੂੰ ਹੈਰਾਨ ਕਰ ਦੇਵੇਗੀ।
addf8d8f32c39922db2f1665cce01125_original.webp