ਸਰੀਰ 'ਚ ਯੂਰਿਕ ਐਸਿਡ ਨੂੰ ਕੰਟਰੋਲ ਕਰਦੀਆਂ ਹਨ ਇਹ ਚੀਜ਼ਾਂ, ਡਾਈਟ 'ਚ ਕਰੋ ਸ਼ਾਮਲ

in #punjab2 years ago

18-12-16458727203x2.jpgFoods to control Uric Acid: ਸਰੀਰ ਨੂੰ ਸਿਹਤਮੰਦ ਰੱਖਣ ਲਈ ਸਹੀ ਜੀਵਨ ਸ਼ੈਲੀ ਦੇ ਨਾਲ-ਨਾਲ ਸਿਹਤਮੰਦ ਭੋਜਨ ਲੈਣਾ ਵੀ ਜ਼ਰੂਰੀ ਹੈ। ਅਨਿਯਮਿਤ ਰੁਟੀਨ ਅਤੇ ਗਲਤ ਖਾਣ-ਪੀਣ ਦੀਆਂ ਆਦਤਾਂ ਵੀ ਸਰੀਰ ਵਿੱਚ ਯੂਰਿਕ ਐਸਿਡ ਦਾ ਪੱਧਰ ਵਧਾਉਂਦੀਆਂ ਹਨ। ਸਰੀਰ 'ਚ ਯੂਰਿਕ ਐਸਿਡ ਵਧਣ 'ਤੇ ਕਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਗਠੀਆ ਦੇ ਮਰੀਜ਼ਾਂ ਲਈ, ਯੂਰਿਕ ਐਸਿਡ ਵਧਣਾ ਬਹੁਤ ਪਰੇਸ਼ਾਨੀ ਦਾ ਕਾਰਨ ਬਣਦਾ ਹੈ। ਅਜਿਹੇ 'ਚ ਜ਼ਿਆਦਾਤਰ ਲੋਕਾਂ ਨੂੰ ਦਵਾਈਆਂ ਦਾ ਸਹਾਰਾ ਲੈਣਾ ਪੈਂਦਾ ਹੈ।