ਪੰਜਾਬੀ ਗਾਇਕ ਸਿੱਧੂ ਮੂਸੇਵਾਲਾ 'ਤੇ ਗੋਲੀਆਂ ਚੱਲੀਆ ਤੇ ਜਿਸ ਕਰਕੇ ਉਸਦੀ ਮੋਤ ਹੋ ਗਈ

in #punjab2 years ago

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ 'ਤੇ ਗੋਲੀਆਂ ਚੱਲੀਆਂ ਹਨ। ਸਿੱਧੂ ਮੂਸੇਵਾਲਾ ਸਮੇਤ 3 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਪਿੰਡ ਜਵਾਹਰ ਕੇ ਵਿਖੇ ਗੋਲੀਆਂ ਚੱਲੀਆਂ ਹਨ।

ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਬੀਤੇ ਕੱਲ੍ਹ ਹੀ ਆਮ ਆਦਮੀ ਪਾਰਟੀ ਵੱਲੋਂ ਸਿੱਧੂ ਮੂਸੇਵਾਲਾ ਦੀ ਸਕਿਓਰਿਟੀ ਵਾਪਸ ਲਈ ਗਈ ਸੀ ਤੇ ਅੱਜ ਉਨ੍ਹਾਂ 'ਤੇ ਕੁਝ ਅਣਪਛਾਤਿਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਹਨ।