ਰਾਣਾ ਗੁਰਜੀਤ ਸਿੰਘ ਹਾਦਸੇ ਦਾ ਸ਼ਿਕਾਰ ਹੋਏ

in #punjab2 years ago

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ car accident.webp ਉਨ੍ਹਾਂ ਦੀ ਗੱਡੀ ਰੋਡ ਤੋਂ ਹੇਠ ਉੱਤਰ ਕਿ ਪਲਟ ਗਈ। ਰਾਹਤ ਦੀ ਖ਼ਬਰ ਇਹ ਹੈ ਕਿ ਰਾਣਾ ਗੁਰਜੀਤ ਬੱਚ ਗਏ ਹਨ।ਉਨ੍ਹਾਂ ਦੀ ਕਾਰ ਹਿਮਾਚਲ ਦੇ ਚੈਲ ਨੇੜੇ ਹਾਦਸਾਗ੍ਰਸਤ ਹੋਈ ਹੈ।

ਏਬੀਪੀ ਸਾਂਝਾ ਨਾਲ ਫੋਨ 'ਤੇ ਗੱਲਬਾਤ ਕਰਦੇ ਹੋਏ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਹ ਹਾਦਸਾ ਹਿਮਾਚਲ ਦੇ ਹਿੱਲ ਸਟੇਸ਼ਨ ਚੈਲ ਨੇੜੇ ਵਾਪਰਿਆ ਹੈ।ਰਾਣਾ ਗੁਰਜੀਤ ਦੀ ਗਰਦਨ 'ਤੇ ਮਾਮੂਲੀ ਸੱਟ ਲੱਗੀ ਹੈ, ਉਨ੍ਹਾਂ ਦਾ ਭਲਕੇ ਐਕਸਰੇ ਕਰਵਾਇਆ ਜਾਵੇਗਾ। ਰਾਣਾ ਗੁਰਜੀਤ ਨੇ ਦੱਸਿਆ ਕਿ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।