ਪੰਜਾਬ ’ਚ ਕਰੋਨਾ ਕਾਰਨ 6 ਮੌਤਾਂ ਤੇ ਦੇਸ਼ ’ਚ ਕੋਵਿਡ ਦੇ 8586 ਨਵੇਂ ਮਾਮਲੇ

in #punjab2 years ago

ਭਾਰਤ ਵਿੱਚ ਇੱਕ ਦਿਨ ਵਿੱਚ ਕਰੋਨਾ ਦੇ 8586 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਵਿਡ ਮਰੀਜ਼ਾਂ ਦੀ ਗਿਣਤੀ ਵੱਧ ਕੇ 4,43,57,546 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਵਾਇਰਸ ਕਾਰਨ 48 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 5,27,416 ਹੋ ਗਈ ਹੈ। ਪੰਜਾਬ ਵਿੱਚ ਕਰੋਨਾ ਕਰਨ ਬੀਤੇ ਚੌਵੀ ਘੰਟਿਆਂ ਦੌਰਾਨ 6 ਵਿਅਕਤੀ ਮਾਰੇ ਗਏ ਹਨ।images.jpg